Bible Language

1 Kings 1:19 (HCSB) Holman Christian Standard Bible

Versions

PAV   ਅਤੇ ਉਸ ਨੇ ਢੇਰ ਸਾਰੇ ਬਲਦ, ਮੋਟੇ ਮੋਟੇ ਪਸੂ ਅਤੇ ਭੇਡਾਂ ਵੱਢੀਆਂ ਹਨ ਅਤੇ ਪਾਤਸ਼ਾਹ ਦੇ ਸਾਰੇ ਪੁੱਤ੍ਰਾਂ ਅਰ ਅਬਯਾਥਾਰ ਜਾਜਕ ਅਰ ਸੈਨਾਪਤੀ ਯੋਆਬ ਨੂੰ ਤਾਂ ਸੱਦਿਆ ਹੈ ਪਰ ਤੇਰੇ ਦਾਸ ਸੁਲੇਮਾਨ ਨੂੰ ਉਸ ਨੇ ਨਹੀਂ ਸੱਦਿਆ
IRVPA   ਉਸ ਨੇ ਢੇਰ ਸਾਰੇ ਬਲ਼ਦ, ਮੋਟੇ-ਮੋਟੇ ਪਸ਼ੂ ਅਤੇ ਭੇਡਾਂ ਵੱਢੀਆਂ ਹਨ ਅਤੇ ਪਾਤਸ਼ਾਹ ਦੇ ਸਾਰੇ ਪੁੱਤਰਾਂ, ਅਬਯਾਥਾਰ ਜਾਜਕ ਅਤੇ ਸੈਨਾਪਤੀ ਯੋਆਬ ਨੂੰ ਤਾਂ ਸੱਦਿਆ ਹੈ, ਪਰ ਤੇਰੇ ਦਾਸ ਸੁਲੇਮਾਨ ਨੂੰ ਉਸ ਨੇ ਨਹੀਂ ਸੱਦਿਆ।