Versions
PAV ਫੇਰ ਨਾਥਾਨ ਨੇ ਆਖਿਆ, ਹੇ ਮੇਰੇ ਮਾਲਕ ਪਾਤਸ਼ਾਹ, ਭਲਾ, ਤੁਸੀਂ ਆਖਿਆ ਹੈ ਕਿ ਮੇਰੇ ਪਿੱਛੇ ਅਦੋਨੀਯਾਹ ਰਾਜ ਕਰੇਗਾ ਅਤੇ ਮੇਰੀ ਰਾਜ ਗੱਦੀ ਉੱਤੇ ਬੈਠੇਗਾ?
IRVPA ਫਿਰ ਨਾਥਾਨ ਨੇ ਆਖਿਆ, ਹੇ ਮੇਰੇ ਮਾਲਕ ਪਾਤਸ਼ਾਹ, ਕੀ ਤੁਸੀਂ ਆਖਿਆ ਹੈ ਕਿ ਮੇਰੇ ਪਿੱਛੋਂ ਅਦੋਨੀਯਾਹ ਰਾਜ ਕਰੇਗਾ ਅਤੇ ਮੇਰੀ ਰਾਜ ਗੱਦੀ ਉੱਤੇ ਬੈਠੇਗਾ?