Bible Language

1 Kings 1:25 (HCSB) Holman Christian Standard Bible

Versions

PAV   ਉਹ ਤਾਂ ਅੱਜ ਦੇ ਦਿਨ ਹਠਾੜ ਨੂੰ ਗਿਆ ਹੈ ਅਤੇ ਢੇਰ ਸਾਰੇ ਬਲਦ, ਮੋਟੇ ਮੋਟੇ ਪਸੂ ਅਰ ਭੇਡਾਂ ਵੱਢੀਆਂ ਹਨ ਅਤੇ ਪਾਤਸ਼ਾਹ ਦੇ ਸਾਰੇ ਪੁੱਤ੍ਰਾਂ ਅਰ ਸੈਨਾਪਤੀਆਂ ਅਰ ਅਬਯਾਥਾਰ ਜਾਜਕ ਨੂੰ ਸੱਦਿਆ ਅਤੇ ਵੇਖੋ ਓਹ ਉਹ ਦੇ ਸਨਮੁਖ ਖਾਂਦੇ ਪੀਂਦੇ ਹਨ ਅਤੇ ਆਖਦੇ ਹਨ, ਪਾਤਸ਼ਾਹ ਅਦੋਨੀਯਾਹ ਜੀਉਂਦਾ ਰਹੇ
IRVPA   ਉਹ ਤਾਂ ਅੱਜ ਦੇ ਦਿਨ ਹਠਾੜ ਨੂੰ ਗਿਆ ਹੈ ਅਤੇ ਢੇਰ ਸਾਰੇ ਬਲ਼ਦ, ਮੋਟੇ-ਮੋਟੇ ਪਸ਼ੂ ਅਤੇ ਭੇਡਾਂ ਵੱਢੀਆਂ ਹਨ। ਪਾਤਸ਼ਾਹ ਦੇ ਸਾਰੇ ਪੁੱਤਰਾਂ, ਸੈਨਾਪਤੀਆਂ ਅਤੇ ਅਬਯਾਥਾਰ ਜਾਜਕ ਨੂੰ ਸੱਦਿਆ, ਵੇਖੋ ਉਹ ਉਸ ਦੇ ਸਨਮੁਖ ਖਾਂਦੇ-ਪੀਂਦੇ ਹਨ ਅਤੇ ਆਖਦੇ ਹਨ, ਪਾਤਸ਼ਾਹ ਅਦੋਨੀਯਾਹ ਜਿਉਂਦਾ ਰਹੇ।