Bible Language

1 Kings 1:26 (HCSB) Holman Christian Standard Bible

Versions

PAV   ਪਰ ਤੁਹਾਡੇ ਦਾਸ ਨੂੰ ਅਰਥਾਤ ਮੈਨੂੰ ਅਤੇ ਸਾਦੋਕ ਜਾਜਕ ਅਰ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਅਰ ਤੁਹਾਡੇ ਦਾਸ ਸੁਲੇਮਾਨ ਨੂੰ ਨਹੀਂ ਸੱਦਿਆ
IRVPA   ਪਰ ਤੁਹਾਡੇ ਦਾਸ ਨੂੰ ਅਰਥਾਤ ਮੈਨੂੰ, ਸਾਦੋਕ ਜਾਜਕ, ਯਹੋਯਾਦਾ ਦੇ ਪੁੱਤਰ ਬਨਾਯਾਹ ਅਤੇ ਤੁਹਾਡੇ ਦਾਸ ਸੁਲੇਮਾਨ ਨੂੰ ਨਹੀਂ ਸੱਦਿਆ।