Bible Language

1 Kings 1:3 (HCSB) Holman Christian Standard Bible

Versions

PAV   ਤਾਂ ਉਨ੍ਹਾਂ ਨੇ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚੋਂ ਇੱਕ ਸੋਹਣੀ ਮੁਟਿਆਰ ਭਾਲੀ ਸੋ ਉਨ੍ਹਾਂ ਨੂੰ ਸ਼ੂਨੰਮੀ ਅਬੀਸ਼ਗ ਲੱਭੀ ਅਤੇ ਓਹ ਉਹ ਨੂੰ ਪਾਤਸ਼ਾਹ ਦੇ ਕੋਲ ਲੈ ਆਏ
IRVPA   ਉਹ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਸੋਹਣੀ ਮੁਟਿਆਰ ਲੱਭਣ ਲੱਗੇ, ਤਾਂ ਉਨ੍ਹਾਂ ਨੂੰ ਸ਼ੂਨੰਮੀ ਨਗਰ ਦੀ ਅਬੀਸ਼ਗ ਨਾਮ ਦੀ ਮੁਟਿਆਰ ਲੱਭੀ ਅਤੇ ਉਹ ਨੂੰ ਪਾਤਸ਼ਾਹ ਦੇ ਕੋਲ ਲੈ ਆਏ।