Versions
PAV ਅੱਗੋਂ ਦਾਊਦ ਪਾਤਸ਼ਾਹ ਨੇ ਆਖਿਆ, ਸਾਦੋਕ ਜਾਜਕ ਅਰ ਨਾਥਾਨ ਨਬੀ ਅਰ ਯਹੋਯਾਦਾ ਦੇ ਪੁੱਤ੍ਰ ਬਨਾਯਾਹ ਨੂੰ ਮੇਰੇ ਕੋਲ ਸੱਦੋ ਜੋ ਉਹ ਪਾਤਸ਼ਾਹ ਦੇ ਸਨਮੁਖ ਆਏ
IRVPA ਅੱਗੋਂ ਦਾਊਦ ਪਾਤਸ਼ਾਹ ਨੇ ਆਖਿਆ ਕਿ ਸਾਦੋਕ ਜਾਜਕ, ਨਾਥਾਨ ਨਬੀ ਅਤੇ ਯਹੋਯਾਦਾ ਦੇ ਪੁੱਤਰ ਬਨਾਯਾਹ ਨੂੰ ਮੇਰੇ ਕੋਲ ਸੱਦੋ, ਤਾਂ ਉਹ ਪਾਤਸ਼ਾਹ ਦੇ ਸਨਮੁਖ ਆਏ।