Bible Language

1 Kings 1:35 (HCSB) Holman Christian Standard Bible

Versions

PAV   ਫੇਰ ਤੁਸੀਂ ਉਹ ਦੇ ਮਗਰੇ ਮਗਰ ਹੋ ਕੇ ਉਤਾਹਾਂ ਚੱਲੇ ਆਓ ਤਾਂ ਜੋ ਉਹ ਆਵੇ ਅਤੇ ਮੇਰੀ ਰਾਜ ਗੱਦੀ ਉੱਤੇ ਬੈਠ ਜਾਵੇ ਕਿਉਂ ਜੋ ਉਹ ਮੇਰੇ ਥਾਂ ਪਾਤਸ਼ਾਹ ਬਣੇਗਾ ਏਸ ਲਈ ਭਈ ਮੈਂ ਉਸ ਨੂੰ ਠਹਿਰਾ ਦਿੱਤਾ ਹੈ ਕਿ ਇਸਰਾਏਲ ਅਤੇ ਯਹੂਦਾਹ ਉੱਤੇ ਟਿੱਕਾ ਰਾਜਾ ਹੋਵੇ
IRVPA   ਫੇਰ ਤੁਸੀਂ ਉਹ ਦੇ ਪਿੱਛੇ-ਪਿੱਛੇ ਹੋ ਕੇ ਉਤਾਂਹਾ ਚੱਲੇ ਆਓ, ਤਾਂ ਜੋ ਉਹ ਆਵੇ ਅਤੇ ਮੇਰੀ ਰਾਜ ਗੱਦੀ ਉੱਤੇ ਬੈਠ ਜਾਵੇ, ਕਿਉਂ ਜੋ ਉਹ ਮੇਰੇ ਥਾਂ ਪਾਤਸ਼ਾਹ ਬਣੇਗਾ ਕਿਉਂਕਿ ਮੈਂ ਉਸ ਨੂੰ ਠਹਿਰਾ ਦਿੱਤਾ ਹੈ ਕਿ ਇਸਰਾਏਲ ਅਤੇ ਯਹੂਦਾਹ ਉੱਤੇ ਰਾਜਾ ਹੋਵੇ।