Versions
PAV ਜਿਹਾ ਪਰਮੇਸ਼ੁਰ ਮੇਰੇ ਮਾਲਕ ਪਾਤਸ਼ਾਹ ਦੇ ਨਾਲ ਸੀ ਤਿਹਾ ਹੀ ਸੁਲੇਮਾਨ ਦੇ ਨਾਲ ਹੋਵੇ ਅਤੇ ਉਹ ਦੀ ਰਾਜ ਗੱਦੀ ਨੂੰ ਮੇਰੇ ਮਾਲਕ ਪਾਤਸ਼ਾਹ ਦਾਊਦ ਦੀ ਰਾਜ ਗੱਦੀ ਨਾਲੋਂ ਵਧਾਵੇ
IRVPA ਜਿਵੇਂ ਯਹੋਵਾਹ ਮੇਰੇ ਮਾਲਕ ਪਾਤਸ਼ਾਹ ਦੇ ਨਾਲ ਸੀ, ਉਸੇ ਤਰ੍ਹਾਂ ਹੀ ਸੁਲੇਮਾਨ ਦੇ ਨਾਲ ਹੋਵੇ ਅਤੇ ਉਹ ਦੀ ਰਾਜ ਗੱਦੀ ਨੂੰ ਮੇਰੇ ਮਾਲਕ ਪਾਤਸ਼ਾਹ ਦਾਊਦ ਦੀ ਰਾਜ ਗੱਦੀ ਨਾਲੋਂ ਵਧਾਵੇ।