Bible Language

1 Kings 1:39 (HCSB) Holman Christian Standard Bible

Versions

PAV   ਤਾਂ ਸਦੋਕ ਜਾਜਕ ਨੇ ਤੰਬੂ ਵਿੱਚੋਂ ਇੱਕ ਤੇਲ ਦਾ ਸਿੰਙ ਲਿਆ ਅਤੇ ਸੁਲੇਮਾਨ ਨੂੰ ਮਸਹ ਕੀਤਾ ਤਦ ਉਨ੍ਹਾਂ ਤੁਰਹੀ ਵਜਾਈ ਅਤੇ ਸਭ ਦੇ ਸਭ ਬੋਲ ਉੱਠੇ, ਸੁਲੇਮਾਨ ਪਾਤਸ਼ਾਹ ਜੀਉਂਦਾ ਰਹੇ
IRVPA   ਤਦ ਸਾਦੋਕ ਜਾਜਕ ਨੇ ਤੰਬੂ ਵਿੱਚੋਂ ਇੱਕ ਤੇਲ ਦਾ ਸਿੰਙ ਲਿਆ ਅਤੇ ਸੁਲੇਮਾਨ ਨੂੰ ਮਸਹ ਕੀਤਾ, ਤਦ ਉਨ੍ਹਾਂ ਤੁਰ੍ਹੀ ਵਜਾਈ ਅਤੇ ਸਭ ਦੇ ਸਭ ਬੋਲ ਉੱਠੇ, ਸੁਲੇਮਾਨ ਪਾਤਸ਼ਾਹ ਜੀਉਂਦਾ ਰਹੇ।