Bible Language

1 Kings 1:42 (HCSB) Holman Christian Standard Bible

Versions

PAV   ਉਹ ਅਜੇ ਏਹ ਬੋਲਦਾ ਹੀ ਸੀ ਤਾਂ ਵੇਖੋ ਅਬਯਾਥਾਰ ਜਾਜਕ ਦਾ ਪੁੱਤ੍ਰ ਯੋਨਾਥਾਨ ਆਇਆ ਅਤੇ ਅਦੋਨੀਯਾਹ ਨੇ ਉਸਨੂੰ ਆਖਿਆ, ਅੰਦਰ ਜਾਹ ਕਿਉਂ ਜੋ ਤੂੰ ਸੂਰਮਾ ਮਨੁਖ ਹੈਂ ਅਤੇ ਚੰਗੀ ਖਬਰ ਲਿਆਇਆ ਹੋਵੇਂਗਾ
IRVPA   ਉਹ ਅਜੇ ਇਹ ਬੋਲਦਾ ਹੀ ਸੀ, ਤਾਂ ਵੇਖੋ ਅਬਯਾਥਾਰ ਜਾਜਕ ਦਾ ਪੁੱਤਰ ਯੋਨਾਥਾਨ ਆਇਆ ਅਤੇ ਅਦੋਨੀਯਾਹ ਨੇ ਉਸ ਨੂੰ ਆਖਿਆ ਅੰਦਰ ਜਾ ਕਿਉਂ ਜੋ ਤੂੰ ਸੂਰਮਾ ਮਨੁੱਖ ਹੈ ਅਤੇ ਚੰਗੀ ਖ਼ਬਰ ਲਿਆਇਆ ਹੋਵੇਂਗਾ।