Bible Language

1 Kings 1:45 (HCSB) Holman Christian Standard Bible

Versions

PAV   ਅਤੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਨੇ ਗਿਹੋਨ ਵਿੱਚ ਉਹ ਨੂੰ ਪਾਤਸ਼ਾਹ ਹੋਣ ਲਈ ਮਸਹ ਕੀਤਾ ਸੋ ਓਹ ਉੱਥੋਂ ਅਜਿਹਾ ਅਨੰਦ ਕਰਦੇ ਮੁੜੇ ਸਨ ਸੋ ਸ਼ਹਿਰ ਗੱਜ ਉੱਠਿਆ ਹੈ। ਉਹੋ ਗੱਦ ਦੀ ਅਵਾਜ਼ ਤੁਸਾਂ ਸੁਣੀ
IRVPA   ਸਾਦੋਕ ਜਾਜਕ ਅਤੇ ਨਾਥਾਨ ਨਬੀ ਨੇ ਗੀਹੋਨ ਵਿੱਚ ਉਹ ਨੂੰ ਪਾਤਸ਼ਾਹ ਹੋਣ ਲਈ ਮਸਹ ਕੀਤਾ, ਤਾਂ ਉਹ ਉੱਥੋਂ ਅਜਿਹਾ ਅਨੰਦ ਕਰਦੇ ਮੁੜੇ ਸਨ ਜੋ ਸ਼ਹਿਰ ਗੱਜ ਉੱਠਿਆ ਹੈ। ਉਹੋ ਗੱਜ ਦੀ ਅਵਾਜ਼ ਤੁਸੀਂ ਸੁਣੀ।