Versions
PAV ਪਾਤਸ਼ਾਹ ਨੇ ਭੀ ਐਉਂ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਮੁਬਾਰਕ ਹੈ ਜਿਸ ਅੱਜ ਦੇ ਦਿਨ ਇੱਕ ਪੁੱਤ੍ਰ ਦਿੱਤਾ ਜਿਹੜਾ ਮੇਰੀਆਂ ਅੱਖਾਂ ਦੇ ਵੇਖਦਿਆਂ ਮੇਰੀ ਰਾਜ ਗੱਦੀ ਉੱਤੇ ਬੈਠਾ ਹੈ।।
IRVPA ਪਾਤਸ਼ਾਹ ਨੇ ਵੀ ਇਸ ਤਰ੍ਹਾਂ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਮੁਬਾਰਕ ਹੈ, ਜਿਸ ਨੇ ਅੱਜ ਦੇ ਦਿਨ ਇੱਕ ਪੁੱਤਰ ਦਿੱਤਾ ਜਿਹੜਾ ਮੇਰੀਆਂ ਅੱਖਾਂ ਦੇ ਵੇਖਦਿਆਂ ਮੇਰੀ ਰਾਜ ਗੱਦੀ ਉੱਤੇ ਬੈਠਾ ਹੈ।