Bible Language

1 Kings 1:7 (HCSB) Holman Christian Standard Bible

Versions

PAV   ਉਹ ਸਰੂਯਾਹ ਦੇ ਪੁੱਤ੍ਰ ਯੋਆਬ ਅਤੇ ਅਬਯਾਥਾਰ ਜਾਜਕ ਨਾਲ ਗੱਲਾ ਕਰਦਾ ਸੀ ਅਤੇ ਏਹ ਅਦੀਨੋਯਾਹ ਦੇ ਮਗਰ ਲੱਗ ਕੇ ਉਹ ਦੀ ਸਹਾਇਤਾ ਕਰਦੇ ਸਨ
IRVPA   ਉਹ ਸਰੂਯਾਹ ਦੇ ਪੁੱਤਰ ਯੋਆਬ ਅਤੇ ਅਬਯਾਥਾਰ ਜਾਜਕ ਨਾਲ ਗੱਲਾਂ ਕਰਦਾ ਸੀ ਅਤੇ ਇਹ ਅਦੋਨੀਯਾਹ ਦੇ ਪਿੱਛੇ ਲੱਗ ਕੇ ਉਹ ਦੀ ਸਹਾਇਤਾ ਕਰਦੇ ਸਨ।