Bible Language

1 Kings 3:20 (HCSB) Holman Christian Standard Bible

Versions

PAV   ਤਾਂ ਏਹ ਅੱਧੀ ਰਾਤ ਨੂੰ ਉੱਠੀ ਅਤੇ ਜਦ ਤੇਰੀ ਟਹਿਲਣ ਸੁੱਤੀ ਹੋਈ ਸੀ ਤਾਂ ਮੇਰੇ ਬੱਚੇ ਨੂੰ ਮੇਰੇ ਨਾਲੋਂ ਲਿਆ ਅਤੇ ਆਪਣੀ ਹਿੱਕ ਨਾਲ ਲਿਟਾ ਲਿਆ ਅਤੇ ਆਪਣਾ ਮੁਰਦਾ ਬੱਚਾ ਮੇਰੀ ਹਿੱਕ ਨਾਲ ਲਿਟਾ ਦਿੱਤਾ
IRVPA   ਤਦ ਇਹ ਅੱਧੀ ਰਾਤ ਨੂੰ ਉੱਠੀ, ਜਦ ਤੇਰੀ ਦਾਸੀ ਸੁੱਤੀ ਹੋਈ ਸੀ, ਤਾਂ ਮੇਰੇ ਬੱਚੇ ਨੂੰ ਮੇਰੇ ਨਾਲੋਂ ਲਿਆ ਅਤੇ ਆਪਣੀ ਹਿੱਕ ਨਾਲ ਲਿਟਾ ਲਿਆ ਅਤੇ ਆਪਣਾ ਮੁਰਦਾ ਬੱਚਾ ਮੇਰੀ ਹਿੱਕ ਨਾਲ ਲਿਟਾ ਦਿੱਤਾ।