Bible Language

1 Kings 3:5 (HCSB) Holman Christian Standard Bible

Versions

PAV   ਗਿਬਓਨ ਵਿੱਚ ਰਾਤ ਦੇ ਵੇਲੇ ਸੁਫ਼ਨੇ ਵਿੱਚ ਸੁਲੇਮਾਨ ਨੂੰ ਯਹੋਵਾਹ ਦਾ ਦਰਸ਼ਣ ਹੋਇਆ। ਪਰਮੇਸ਼ੁਰ ਨੇ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ?
IRVPA   ਗਿਬਓਨ ਸ਼ਹਿਰ ਵਿੱਚ ਰਾਤ ਦੇ ਸਮੇਂ ਸੁਫ਼ਨੇ ਵਿੱਚ ਸੁਲੇਮਾਨ ਨੂੰ ਯਹੋਵਾਹ ਦਾ ਦਰਸ਼ਣ ਹੋਇਆ। ਪਰਮੇਸ਼ੁਰ ਨੇ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ?