Bible Language

1 Kings 3:8 (HCSB) Holman Christian Standard Bible

Versions

PAV   ਅਤੇ ਤੇਰਾ ਦਾਸ ਪਰਜਾ ਦੇ ਵਿੱਚਕਾਰ ਹੈ ਜਿਹ ਨੂੰ ਤੈਂ ਚੁਣਿਆ। ਓਹ ਬਹੁਤੇ ਲੋਕ ਹਨ ਜਿਹੜੇ ਨਾ ਗਿਣੇ ਜਾਂਦੇ ਹਨ ਅਤੇ ਬਹੁਤਿਆਂ ਦੇ ਕਾਰਨ ਨਾ ਉਨ੍ਹਾਂ ਦਾ ਲੇਖਾ ਹੀ ਹੋ ਸੱਕਦਾ ਹੈ
IRVPA   ਤੇਰਾ ਦਾਸ ਤੇਰੀ ਪਰਜਾ ਦੇ ਵਿਚਕਾਰ ਹੈ ਜਿਸ ਨੂੰ ਤੂੰ ਚੁਣਿਆ ਹੈ। ਉਹ ਬਹੁਤੇ ਲੋਕ ਹਨ ਜਿਹੜੇ ਨਾ ਗਿਣੇ ਜਾਂਦੇ ਹਨ ਅਤੇ ਬਹੁਤਿਆਂ ਦੇ ਕਾਰਨ ਨਾ ਉਨ੍ਹਾਂ ਦਾ ਲੇਖਾ ਹੀ ਹੋ ਸਕਦਾ ਹੈ।