Bible Language

1 Kings 4:20 (HCSB) Holman Christian Standard Bible

Versions

PAV   ਯਹੂਦਾਹ ਅਤੇ ਇਸਰਾਏਲ ਉਸ ਰੇਤ ਦੇ ਢੇਰ ਵਾਂਙੁ ਬਹੁਤ ਸਾਰੇ ਸਨ ਜਿਹੜੀ ਸਮੁੰਦਰ ਦੇ ਕੰਢੇ ਉੱਤੇ ਹੈ ਅਤੇ ਓਹ ਖਾਂਦੇ ਪੀਂਦੇ ਅਤੇ ਅਨੰਦ ਕਰਦੇ ਸਨ।।
IRVPA   {ਸੁਲੇਮਾਨ ਦਾ ਸਫ਼ਲ ਰਾਜ} PS ਯਹੂਦਾਹ ਅਤੇ ਇਸਰਾਏਲ ਉਸ ਰੇਤ ਦੇ ਢੇਰ ਵਾਂਗੂੰ ਬਹੁਤ ਸਾਰੇ ਸਨ ਜਿਹੜੀ ਸਮੁੰਦਰ ਦੇ ਕੰਢੇ ਉੱਤੇ ਹੈ ਅਤੇ ਉਹ ਖਾਂਦੇ-ਪੀਂਦੇ ਅਤੇ ਅਨੰਦ ਕਰਦੇ ਸਨ।