Versions
PAV ਸੁਲੇਮਾਨ ਸਾਰੀਆਂ ਪਾਤਸ਼ਾਹੀਆਂ ਉੱਤੇ ਰਾਜ ਕਰਦਾ ਸੀ ਫਰਾਤ ਦਰਿਆ ਤੋਂ ਲੈ ਕੇ ਫਲਿਸਤੀਨ ਤੀਕ ਅਰ ਮਿਸਰ ਦੀ ਹੱਦ ਤੀਕ। ਓਹ ਉਸ ਨੂੰ ਨਜ਼ਰਾਨੇ ਦਿੰਦੇ ਸਨ ਅਤੇ ਸੁਲੇਮਾਨ ਦੇ ਜੀਉਣ ਦੇ ਸਾਰੇ ਦਿਨ ਉਹ ਦੀ ਟਹਿਲ ਕਰਦੇ ਰਹੇ।।
IRVPA ਸੁਲੇਮਾਨ ਸਾਰੀਆਂ ਪਾਤਸ਼ਾਹੀਆਂ ਉੱਤੇ ਰਾਜ ਕਰਦਾ ਸੀ, ਫ਼ਰਾਤ ਦਰਿਆ ਤੋਂ ਲੈ ਕੇ ਫ਼ਲਿਸਤੀਨ ਤੱਕ ਅਤੇ ਮਿਸਰ ਦੀ ਹੱਦ ਤੱਕ। ਉਹ ਉਸ ਨੂੰ ਨਜ਼ਰਾਨੇ ਦਿੰਦੇ ਸਨ ਅਤੇ ਸੁਲੇਮਾਨ ਦੇ ਜੀਵਨ ਦੇ ਸਾਰੇ ਦਿਨ ਉਸ ਦੀ ਸੇਵਾ ਕਰਦੇ ਰਹੇ।