Bible Language

1 Kings 5:6 (HCSB) Holman Christian Standard Bible

Versions

PAV   ਹੁਣ ਤੂੰ ਹੁਕਮ ਦੇਹ ਕਿ ਓਹ ਮੇਰੇ ਲਈ ਲਬਾਨੋਨ ਤੋਂ ਦਿਆਰ ਦੇ ਬਿਰਛ ਵੱਢਣ ਅਤੇ ਮੇਰੇ ਟਹਿਲੂਏ ਤੇਰੇ ਟਹਿਲੂਆਂ ਦੇ ਨਾਲ ਹੋਣਗੇ ਅਤੇ ਮਜੂਰੀ ਜੋ ਤੂੰ ਠਹਿਰਾਵੇਂ ਮੈਂ ਤੇਰੇ ਟਹਿਲੂਆਂ ਲਈ ਤੈਨੂੰ ਦੇ ਦਿਆਂਗਾ ਕਿਉਂ ਜੋ ਤੂੰ ਜਾਣਦਾ ਹੈਂ ਕਿ ਸਾਡੇ ਵਿੱਚੋਂ ਕਿਸੇ ਮਨੁੱਖ ਨੂੰ ਸਿਦੋਨੀਆਂ ਵਾਂਙੁ ਲੱਕੜੀ ਵੱਢਣ ਦਾ ਵੱਲ ਨਹੀਂ ਆਉਂਦਾ।।
IRVPA   ਹੁਣ ਤੂੰ ਹੁਕਮ ਦੇ ਕਿ ਉਹ ਮੇਰੇ ਲਈ ਲਬਾਨੋਨ ਤੋਂ ਦਿਆਰ ਦੇ ਬਿਰਛ ਵੱਢਣ ਅਤੇ ਮੇਰੇ ਸੇਵਕ ਤੇਰੇ ਸੇਵਕਾਂ ਦੇ ਨਾਲ ਹੋਣਗੇ ਅਤੇ ਜੋ ਮਜ਼ਦੂਰੀ ਤੂੰ ਠਹਿਰਾਵੇਂ ਮੈਂ ਤੇਰੇ ਸੇਵਕਾਂ ਲਈ ਤੈਨੂੰ ਦੇ ਦਿਆਂਗਾ, ਕਿਉਂ ਜੋ ਤੂੰ ਜਾਣਦਾ ਹੈਂ ਕਿ ਸਾਡੇ ਵਿੱਚੋਂ ਕਿਸੇ ਮਨੁੱਖ ਨੂੰ ਸੀਦੋਨੀਆਂ ਵਾਂਗੂੰ ਲੱਕੜੀ ਵੱਢਣ ਦਾ ਢੰਗ ਨਹੀਂ ਆਉਂਦਾ।