Bible Language

1 Kings 6:20 (HCSB) Holman Christian Standard Bible

Versions

PAV   ਅਤੇ ਵਿਚਲੀ ਕੋਠੜੀ ਦੇ ਅੰਦਰਲੇ ਪਾਸੇ ਦੀ ਲਮਾਨ ਵੀਹ ਹੱਥ ਅਤੇ ਉਸ ਦੀ ਚੁੜਾਨ ਵੀਹ ਹੱਥ ਅਤੇ ਉਚਾਨ ਭੀ ਵੀਹ ਹੱਥ ਸੀ ਅਤੇ ਕੁੰਦਨ ਸੋਨਾ ਉਸ ਉੱਤੇ ਚੜ੍ਹਾਇਆ ਅਤੇ ਜਗਵੇਦੀ ਦੀ ਤਖਤਾ ਬੰਦੀ ਦਿਆਰ ਨਾਲ ਕੀਤੀ
IRVPA   ਵਿੱਚਲੀ ਕੋਠੜੀ ਦੇ ਅੰਦਰਲੇ ਪਾਸੇ ਦੀ ਲੰਬਾਈ ਵੀਹ ਹੱਥ, ਉਸ ਦੀ ਚੁੜਾਈ ਵੀਹ ਹੱਥ ਅਤੇ ਉਚਾਈ ਵੀ ਵੀਹ ਹੱਥ ਸੀ ਅਤੇ ਕੁੰਦਨ ਸੋਨਾ ਉਸ ਦੇ ਉੱਤੇ ਚੜ੍ਹਾਇਆ ਅਤੇ ਜਗਵੇਦੀ ਦੀ ਤਖ਼ਤਾ ਬੰਦੀ ਦਿਆਰ ਨਾਲ ਕੀਤੀ।