Versions
PAV ਏਸੇ ਤਰਾਂ ਉਸ ਨੇ ਥੰਮ੍ਹਾਂ ਨੂੰ ਬਣਾਇਆ ਅਤੇ ਇੱਕ ਇੱਕ ਜਾਲੀ ਉੱਤੇ ਦੋ ਪਾਲਾਂ ਅਨਾਰਾਂ ਦੀਆਂ ਦੁਆਲੇ ਦੁਆਲੇ ਬਣਾਈਆਂ ਤਾਂ ਜੋ ਉਨ੍ਹਾਂ ਦੋਹਾਂ ਮੁਕਟਾਂ ਨੂੰ ਜੋ ਉਨ੍ਹਾਂ ਦੋਹਾਂ ਧੰਮਾਂ ਦੇ ਸਿਰਾਂ ਉੱਤੇ ਸਨ ਕੱਜਣ ਅਤੇ ਏਵੇਂ ਦੂਜੇ ਮੁਕਟ ਲਈ ਬਣਾਇਆ
IRVPA ਇਸੇ ਤਰ੍ਹਾਂ ਉਸ ਨੇ ਥੰਮਾਂ ਨੂੰ ਬਣਾਇਆ ਅਤੇ ਇੱਕ-ਇੱਕ ਜਾਲੀ ਉੱਤੇ ਦੋ ਕਤਾਰਾਂ ਅਨਾਰਾਂ ਦੀਆਂ ਦੁਆਲੇ ਬਣਾਈਆਂ, ਤਾਂ ਜੋ ਉਨ੍ਹਾਂ ਦੋਹਾਂ ਮੁਕਟਾਂ ਨੂੰ ਜੋ ਉਨ੍ਹਾਂ ਦੋਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਢੱਕਣ ਅਤੇ ਇਸੇ ਤਰ੍ਹਾਂ ਦੂਜੇ ਮੁਕਟ ਲਈ ਬਣਾਇਆ।