Versions
PAV ਫੇਰ ਉਹ ਨੇ ਇੱਕ ਸਾਗਰੀ ਹੌਦ ਢਾਲ ਕੇ ਬਣਾਇਆ ਜਿਹੜਾ ਕੰਢੇ ਤੋਂ ਕੰਢੇ ਤੀਕ ਦਸ ਹੱਥ ਸੀ। ਉਹ ਆਲਿਓਂ ਦੁਆਲਿਓਂ ਗੋਲ ਸੀ ਅਤੇ ਉਹ ਪੰਜ ਹੱਥ ਉੱਚਾ ਸੀ ਅਤੇ ਉਸ ਦਾ ਘੇਰਾ ਤੀਹ ਹੱਥ ਦਾ ਰੱਸੀ ਨਾਲ ਮਿਣਿਆ ਹੋਇਆ ਸੀ
IRVPA {ਪਿੱਤਲ ਦਾ ਹੌਦ} PS ਫੇਰ ਉਹ ਨੇ ਇੱਕ ਸਾਗਰੀ ਹੌਦ ਢਾਲ਼ ਕੇ ਬਣਾਇਆ ਜਿਹੜਾ ਕੰਢੇ ਤੋਂ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ, ਉਹ ਪੰਜ ਹੱਥ ਉੱਚਾ ਸੀ ਅਤੇ ਉਸ ਦਾ ਘੇਰਾ ਤੀਹ ਹੱਥ ਦੀ ਰੱਸੀ ਨਾਲ ਮਿਣਿਆ ਹੋਇਆ ਸੀ।