Bible Language

1 Kings 7:29 (HCSB) Holman Christian Standard Bible

Versions

PAV   ਅਤੇ ਪਟੜੀਆਂ ਦੇ ਉੱਤੇ ਜਿਹੜੀਆਂ ਜੋੜਾਂ ਵਿੱਚ ਸਨ ਸ਼ੇਰ ਬਲਦ ਅਤੇ ਕਰੂਬੀ ਸਨ ਅਤੇ ਜੋੜ ਦੇ ਉੱਤੇ ਵੀ ਏਵੇਂ ਹੀ ਸੀ ਅਤੇ ਸ਼ੇਰਾਂ ਅਰ ਬਲਦਾਂ ਦੇ ਹੇਠ ਲਟਕਵੇਂ ਹਾਰ ਸਨ
IRVPA   ਪਟੜੀਆਂ ਦੇ ਉੱਤੇ ਜਿਹੜੀਆਂ ਜੋੜਾਂ ਵਿੱਚ ਸਨ ਸ਼ੇਰ ਬਲ਼ਦ ਅਤੇ ਕਰੂਬ ਸਨ ਅਤੇ ਜੋੜ ਦੇ ਉੱਤੇ ਵੀ ਇਸੇ ਤਰ੍ਹਾਂ ਹੀ ਸੀ ਅਤੇ ਸ਼ੇਰਾਂ ਅਤੇ ਬਲ਼ਦਾਂ ਦੇ ਹੇਠ ਲਟਕਵੇਂ ਹਾਰ ਸਨ।