Bible Language

1 Kings 7:33 (HCSB) Holman Christian Standard Bible

Versions

PAV   ਅਤੇ ਪਹੀਏ ਦੀ ਬਣਤ ਰਥ ਦੇ ਪਹੀਆਂ ਦੀ ਬਣਤ ਵਾਂਙੁ ਸੀ, ਉਨ੍ਹਾਂ ਦੇ ਧੁਰੇ, ਉਨ੍ਹਾਂ ਦੇ ਆਓਲ, ਉਨ੍ਹਾਂ ਦੀਆਂ ਪੁੱਠੀਆਂ, ਉਨ੍ਹਾਂ ਦੀਆਂ ਅਰਾਂ ਅਤੇ ਉਨ੍ਹਾਂ ਦੀਆਂ ਨਾਭਾਂ ਸਭ ਢਲੀਆਂ ਹੋਈਆਂ ਸਨ
IRVPA   ਪਹੀਏ ਦੀ ਬਣਤਰ ਰਥ ਦੇ ਪਹੀਆਂ ਦੀ ਬਣਤਰ ਵਾਂਗੂੰ ਸੀ, ਉਨ੍ਹਾਂ ਦੇ ਧੁਰੇ, ਉਨ੍ਹਾਂ ਦੇ ਆਓਲ, ਉਨ੍ਹਾਂ ਦੀਆਂ ਪੁੱਠੀਆਂ, ਉਨ੍ਹਾਂ ਦੀਆਂ ਅਰਾਂ ਅਤੇ ਉਨ੍ਹਾਂ ਦੀਆਂ ਨਾਭਾਂ ਸਭ ਢਲੀਆਂ ਹੋਈਆਂ ਸਨ।