Bible Language

1 Kings 8:23 (HCSB) Holman Christian Standard Bible

Versions

PAV   ਤਾਂ ਉਸ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਵਰਗਾ ਉਤਾਹਾਂ ਸੁਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ
IRVPA   ਉਸ ਨੇ ਆਖਿਆ, ਹੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਤੇਰੇ ਜਿਹਾ ਉਤਾਹਾਂ ਸਵਰਗ ਵਿੱਚ ਅਥਵਾ ਹੇਠਾਂ ਧਰਤੀ ਉੱਤੇ ਕੋਈ ਪਰਮੇਸ਼ੁਰ ਨਹੀਂ ਜੋ ਨੇਮ ਅਤੇ ਕਿਰਪਾ ਆਪਣੇ ਦਾਸਾਂ ਨਾਲ ਕਾਇਮ ਰੱਖਦਾ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਚੱਲਦੇ ਹਨ।