Bible Language

1 Kings 8:33 (HCSB) Holman Christian Standard Bible

Versions

PAV   ਜਦ ਤੇਰੀ ਪਰਜਾ ਇਸਰਾਏਲ ਵੈਰੀ ਦੇ ਅੱਗਿਓਂ ਏਸ ਲਈ ਮਾਰੀ ਜਾਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਤਾਂ ਜੋ ਉਹ ਤੇਰੀ ਵੱਲ ਫਿਰਨ ਤੇ ਤੇਰੇ ਨਾਮ ਨੂੰ ਮੰਨ ਲੈਣ ਤੇ ਤੇਰੇ ਅੱਗੇ ਏਸ ਭਵਨ ਵਿੱਚ ਬੇਨਤੀ ਤੇ ਅਰਦਾਸ ਕਰਨ
IRVPA   ਜਦ ਤੇਰੀ ਪਰਜਾ ਇਸਰਾਏਲ ਵੈਰੀ ਦੇ ਅੱਗਿਓਂ ਇਸ ਲਈ ਮਾਰੀ ਜਾਵੇ ਕਿ ਉਨ੍ਹਾਂ ਨੇ ਤੇਰਾ ਪਾਪ ਕੀਤਾ ਹੋਵੇ ਤਾਂ ਜੇ ਉਹ ਤੇਰੀ ਵੱਲ ਫਿਰਨ ਤੇ ਤੇਰੇ ਨਾਮ ਨੂੰ ਮੰਨ ਲੈਣ ਤੇ ਤੇਰੇ ਸਨਮੁਖ ਇਸ ਭਵਨ ਵਿੱਚ ਪ੍ਰਾਰਥਨਾ ਅਤੇ ਬੇਨਤੀ ਕਰਨ।