Bible Language

1 Kings 8:36 (HCSB) Holman Christian Standard Bible

Versions

PAV   ਤਦ ਤੂੰ ਸੁਰਗੋਂ ਸੁਣ ਕੇ ਆਪਣੇ ਦਾਸਾਂ ਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਖਿਮਾ ਕਰੀਂ ਤਾਂ ਜੋ ਤੂੰ ਉਨ੍ਹਾਂ ਨੂੰ ਉਹ ਚੰਗਾ ਰਾਹ ਜਿਸ ਦੇ ਵਿੱਚ ਉਨ੍ਹਾਂ ਨੂੰ ਤੁਰਨਾ ਚਾਹੀਦਾ ਹੈ ਸਿਖਲਾਵੇਂ ਅਤੇ ਆਪਣੀ ਧਰਤੀ ਉੱਤੇ ਜੋ ਤੈਂ ਆਪਣੀ ਪਰਜਾ ਨੂੰ ਮਿਲਖ ਵਿੱਚ ਦਿੱਤੀ ਹੈ ਮੀਂਹ ਵਰਸਾਵੇ
IRVPA   ਤਦ ਤੂੰ ਸਵਰਗ ਤੋਂ ਸੁਣ ਕੇ ਆਪਣੇ ਦਾਸਾਂ ਤੇ ਆਪਣੀ ਪਰਜਾ ਇਸਰਾਏਲ ਦੇ ਪਾਪ ਨੂੰ ਮਾਫ਼ ਕਰੀਂ ਤਾਂ ਜੋ ਤੂੰ ਉਨ੍ਹਾਂ ਨੂੰ ਉਹ ਚੰਗਾ ਰਾਹ ਜਿਹ ਦੇ ਵਿੱਚ ਉਨ੍ਹਾਂ ਨੂੰ ਤੁਰਨਾ ਚਾਹੀਦਾ ਹੈ ਸਿਖਾਵੇਂ ਅਤੇ ਆਪਣੇ ਦੇਸ ਵਿੱਚ ਜੋ ਤੂੰ ਆਪਣੀ ਪਰਜਾ ਨੂੰ ਵਿਰਸੇ ਵਿੱਚ ਦਿੱਤਾ ਹੈ ਮੀਂਹ ਵਰਾਈਂ।