Bible Language

1 Kings 8:56 (HCSB) Holman Christian Standard Bible

Versions

PAV   ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁਖ ਦਿੱਤਾ ਜਿਵੇਂ ਉਸ ਬਚਨ ਕੀਤਾ ਸੀ। ਉਸ ਸਾਰੇ ਚੰਗੇ ਬਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ ਇੱਕ ਵੀ ਗੱਲ ਸੱਖਣੀ ਨਾ ਗਈ
IRVPA   ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁੱਖ ਦਿੱਤਾ ਜਿਵੇਂ ਉਸ ਬਚਨ ਕੀਤਾ ਸੀ। ਉਸ ਸਾਰੇ ਚੰਗੇ ਬਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ ਇੱਕ ਵੀ ਗੱਲ ਖਾਲੀ ਨਾ ਗਈ।