Versions
PAV ਸੰਦੂਕ ਵਿੱਚ ਉਨ੍ਹਾਂ ਦੋਹਾਂ ਪੱਥਰਾਂ ਦੀਆਂ ਪੱਟੀਆਂ ਤੋਂ ਬਿਨਾ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਓਥੇ ਹੋਰੇਬ ਵਿੱਚ ਰੱਖੀਆ ਸਨ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਓਹ ਮਿਸਰ ਦੇਸ ਤੋਂ ਨਿੱਕਲੇ ਸਨ
IRVPA ਸੰਦੂਕ ਵਿੱਚ ਉਨ੍ਹਾਂ ਦੋਹਾਂ ਪੱਥਰਾਂ ਦੀਆਂ ਫੱਟੀਆਂ ਤੋਂ ਬਿਨਾਂ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਉੱਥੇ ਹੋਰੇਬ ਵਿੱਚ ਰੱਖੀਆਂ ਸਨ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਨੇਮ ਬੰਨ੍ਹਿਆ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲੇ ਸਨ।