Bible Language

1 Kings 9:10 (HCSB) Holman Christian Standard Bible

Versions

PAV   ਤਾਂ ਐਉਂ ਹੋਇਆ ਕਿ ਵੀਹਾਂ ਵਰਿਹਾਂ ਦੇ ਅੰਤ ਵਿੱਚ ਜਦ ਸੁਲੇਮਾਨ ਏਹ ਦੋਵੋਂ ਥਾਂ ਅਰਥਾਤ ਯਹੋਵਾਹ ਦਾ ਭਵਨ ਅਤੇ ਪਾਤਸ਼ਾਹ ਦਾ ਮਹਿਲ ਬਣਾ ਚੁਕਿਆ
IRVPA   {ਸੁਲੇਮਾਨ ਦਾ ਹੀਰਾਮ ਦੇ ਨਾਲ ਸਮਝੌਤਾ} (2 ਇਤ 8:1-2) PS ਇਸ ਤਰ੍ਹਾਂ ਹੋਇਆ ਕਿ ਵੀਹਾਂ ਸਾਲਾਂ ਦੇ ਅੰਤ ਵਿੱਚ ਜਦ ਸੁਲੇਮਾਨ ਇਹ ਦੋਵੇਂ ਥਾਂ ਅਰਥਾਤ ਯਹੋਵਾਹ ਦਾ ਭਵਨ ਅਤੇ ਪਾਤਸ਼ਾਹ ਦਾ ਮਹਿਲ ਬਣਾ ਚੁੱਕਿਆ।