Bible Language

1 Kings 9:15 (HCSB) Holman Christian Standard Bible

Versions

PAV   ਉਸ ਬੇਗਾਰ ਦੇ ਕਾਰਨ ਜਿਹੜੀ ਸੁਲੇਮਾਨ ਪਾਤਸ਼ਾਹ ਨੇ ਲੋਕਾਂ ਉੱਤੇ ਪਾਈ ਏਹ ਸੀ ਕਿ ਉਹ ਯਹੋਵਾਹ ਦਾ ਭਵਨ ਅਤੇ ਆਪਣਾ ਮਹਿਲ ਤੇ ਮਿੱਲੋ ਤੇ ਯਰੂਸ਼ਲਮ ਦੀ ਸਫੀਲ ਤੇ ਹਾਸ਼ੋਰ ਤੇ ਮਗਿੱਦੋ ਤੇ ਗਜਰ ਬਣਾਏ
IRVPA   {ਸੁਲੇਮਾਨ ਦੇ ਹੋਰ ਕੰਮ} (2 ਇਤ 8:13-18) PS ਉਸ ਬੇਗਾਰ ਦੇ ਕਾਰਨ ਜਿਹੜੀ ਸੁਲੇਮਾਨ ਪਾਤਸ਼ਾਹ ਨੇ ਲੋਕਾਂ ਉੱਤੇ ਪਾਈ ਇਹ ਸੀ ਕਿ ਉਹ ਯਹੋਵਾਹ ਦਾ ਭਵਨ ਤੇ ਆਪਣਾ ਮਹਿਲ ਬਣਾਏ ਅਤੇ ਖੱਡੇ ਭਰੇ ਤੇ ਯਰੂਸ਼ਲਮ ਦੀ ਸਫੀਲ ਤੇ ਹਾਸੋਰ ਤੇ ਮਗਿੱਦੋ ਤੇ ਗਜ਼ਰ ਨਗਰ ਬਣਾਏ।