Bible Language

1 Peter 1:10 (HCSB) Holman Christian Standard Bible

Versions

PAV   ਇਸੇ ਮੁਕਤੀ ਦੇ ਵਿਖੇ ਉਨ੍ਹਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ ਜਿਨ੍ਹਾਂ ਉਸ ਕਿਰਪਾ ਦੇ ਵਿਖੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਅਗੰਮ ਵਾਕ ਕੀਤਾ
ERVPA   ਨਬੀਆਂ ਨੇ ਇਸ ਮੁਕਤੀ ਬਾਰੇ ਬਡ਼ੇ ਧਿਆਨ ਨਾਲ ਤਲਾਸ਼ ਅਤੇ ਪੁਛ ਗਿਛ ਕੀਤੀ ਹੈ। ਉਹ ਉਸ ਕਿਰਪਾ ਬਾਰੇ ਬੋਲੇ ਜੋ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਨ ਵਾਲੇ ਸੀ।
IRVPA   ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ।