Bible Language

1 Peter 1:11 (HCSB) Holman Christian Standard Bible

Versions

PAV   ਅਤੇ ਓਹ ਇਹ ਖੋਜ ਵਿਚਾਰ ਕਰਦੇ ਸਨ ਭਈ ਮਸੀਹ ਦਾ ਆਤਮਾ ਜਿਹੜਾ ਉਨ੍ਹਾਂ ਵਿੱਚ ਸੀ ਜਦ ਮਸੀਹ ਦਿਆਂ ਦੁਖਾਂ ਦੇ ਅਤੇ ਉਨ੍ਹਾਂ ਦੇ ਪਿੱਛੋਂ ਦੀ ਮਹਿਮਾ ਦੇ ਵਿਖੇ ਅੱਗੋਂ ਹੀ ਸਾਖੀ ਦਿੰਦਾ ਸੀ ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦਾ ਪਤਾ ਦਿੰਦਾ ਸੀ
ERVPA   ਇਨ੍ਹਾਂ ਨਬੀਆਂ ਵਿੱਚ ਮਸੀਹ ਦਾ ਆਤਮਾ ਸੀ। ਆਤਮੇ ਨੇ ਉਨ੍ਹਾਂ ਨੂੰ ਉਨ੍ਹਾਂ ਸਾਰੇ ਦੁਖਾਂ ਬਾਰੇ ਦਸਿਆ ਜੋ ਯਿਸੂ ਨੂੰ ਭੋਗਣੇ ਪੈਣਗੇ ਅਤੇ ਉਸ ਮਹਿਮਾ ਬਾਰੇ ਵੀ ਜੋ ਇਨ੍ਹਾਂ ਦੁਖਾਂ ਤੋਂ ਬਾਅਦ ਆਵੇਗੀ। ਨਬੀਆਂ ਨੇ ਉਹ ਸਮਝਣ ਦੀ ਕੋਸ਼ਿਸ਼ ਕੀਤੀ ਜੋ ਆਤਮਾ ਉਨ੍ਹਾਂ ਨੂੰ ਦਰਸ਼ਾ ਰਿਹਾ ਸੀ, ਯਾਨੀ ਕਿ, ਇਹ ਘਟਨਾਵਾਂ ਕਦੋਂ ਘਟਣਗੀਆਂ ਅਤੇ ਉਸ ਸਮੇਂ ਦੁਨੀਆਂ ਕਿਵੇਂ ਦੀ ਹੋਵੇਗੀ।
IRVPA   ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ।