Bible Language

1 Peter 1:13 (HCSB) Holman Christian Standard Bible

Versions

PAV   ਇਸ ਲਈ ਤੁਸੀਂ ਆਪਣੀ ਬੁੱਧ ਦਾ ਲੱਕ ਬੰਨ੍ਹ ਕੇ ਸੁਚੇਤ ਰਹੋ ਅਤੇ ਓਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਕਾਸ਼ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ
ERVPA   ਇਸ ਲਈ ਆਪਣੇ ਮਨਾਂ ਨੂੰ ਸੇਵਾ ਲਈ ਅਤੇ ਆਤਮਾ ਨੂੰ ਆਤਮ ਸੰਯਮ ਲਈ ਤਿਆਰ ਰਖੋ। ਤੁਹਾਡੀ ਸਾਰੀ ਆਸ਼ਾ ਉਸ ਕਿਰਪਾ ਦੀ ਦਾਤ ਉੱਤੇ ਹੋਣੀ ਚਾਹੀਦੀ ਹੈ ਜਿਹਡ਼ੀ ਤੁਹਾਨੂੰ ਉਦੋਂ ਮਿਲੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
IRVPA   {ਪਵਿੱਤਰ ਜੀਵ ਜੀਉਣ ਲਈ ਬੁਲਾਹਟ} PS ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ।