Bible Language

1 Peter 1:14 (HCSB) Holman Christian Standard Bible

Versions

PAV   ਅਤੇ ਆਗਿਆਕਾਰ ਬੱਚਿਆਂ ਵਾਂਙੁ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜੇਹੇ ਨਾ ਬਣੋ
ERVPA   ਕਿਉਂਕਿ ਬੀਤੇ ਦਿਨਾਂ ਵਿੱਚ ਤੁਸੀਂ ਇਸ ਸਭ ਬਾਰੇ ਕੁਹ ਵੀ ਨਹੀਂ ਜਾਣਦੇ ਸੀ, ਤੁਸੀਂ ਉਹ ਸਾਰੀਆਂ ਭਰਿਸ਼ਟ ਕਰਨੀਆਂ ਕੀਤੀਆਂ ਜੋ ਤੁਸੀਂ ਕਰਨੀਆਂ ਚਾਹੁੰਦੇ ਸੀ। ਪਰ ਹੁਣ ਤੁਸੀਂ ਪਰਮੇਸ਼ੁਰ ਦੇ ਆਗਿਆਕਾਰੀ ਬੱਚੇ ਹੋ। ਇਸ ਲਈ ਹੁਣ ਤੁਸੀਂ ਉਸ ਤਰ੍ਹਾਂ ਦਾ ਜੀਵਨ ਨਾ ਜੀਵੋ ਜਿਹੋ ਜਿਹਾ ਜੀਵਨ ਅਤੀਤ ਵਿੱਚ ਜਿਉਂਦੇ ਸੀ।
IRVPA   ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ।