Bible Language

1 Peter 1:22 (HCSB) Holman Christian Standard Bible

Versions

PAV   ਤੁਸਾਂ ਜੋ ਸਤ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਰੱਪਣ ਦੇ ਨਿਸ਼ਕਪਟ ਪ੍ਰੇਮ ਲਈ ਪਵਿੱਤਰ ਕੀਤਾ ਹੈ ਤਾਂ ਤਨੋਂ ਮਨੋਂ ਹੋ ਕੇ ਇੱਕ ਦੂਏ ਨਾਲ ਗੂੜ੍ਹਾ ਪ੍ਰੇਮ ਰੱਖੋ
ERVPA   ਹੁਣ ਤੁਸੀਂ ਸੱਚ ਨੂੰ ਮੰਨਕੇ ਆਪਣੇ ਆਪ ਨੂੰ ਸ਼ੁਧ ਬਣਾ ਲਿਆ ਹੈ। ਹੁਣ ਤੁਹਾਡੇ ਕੋਲ ਆਪਣੇ ਭਰਾਵਾਂ ਅਤੇ ਭੈਣਾਂ ਲਈ ਸੱਚਾ ਪ੍ਰੇਮ ਹੈ। ਇਸ ਲਈ ਇੱਕ ਦੂਸਰੇ ਨੂੰ ਡੂੰਘੇ ਪਿਆਰ ਅਤੇ ਸ਼ੁਧ ਦਿਲ ਨਲ ਪਿਆਰ ਕਰੋ।
IRVPA   ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ।