Bible Language

1 Peter 1:24 (HCSB) Holman Christian Standard Bible

Versions

PAV   ਕਿਉਂਕਿ ਹਰ ਬਸ਼ਰ ਘਾਹ ਹੀ ਹੈ, ਉਹ ਦਾ ਸਾਰਾ ਤੇਜ ਘਾਹ ਦੇ ਫੁੱਲ ਵਰਗਾ ਹੈ। ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੁ ਦਾ ਬਚਨ ਸਦਾ ਤੀਕ ਕਾਇਮ ਰਹਿੰਦਾ ਹੈ ।।
ERVPA   ਕਿਉਂਕਿ ਪੋਥੀ ਦਾ ਕਥਨ ਹੈ; “ਸਾਰੇ ਲੋਕ ਘਾਹ ਵਰਗੇ ਹਨ ਅਤੇ ਉਨ੍ਹਾਂ ਦੀ ਮਹਿਮਾ ਜੰਗਲੀ ਫ਼ੁੱਲਾਂ ਵਰਗੀ ਹੈ। ਘਾਹ ਸੁੱਕ ਜਾਂਦਾ ਹੈ, ਅਤੇ ਫ਼ੁੱਲ ਝਡ਼ ਜਾਂਦੇ ਹਨ।
IRVPA   ਕਿਉਂਕਿ ਹਰੇਕ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ। ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ।