Bible Language

1 Peter 1:3 (HCSB) Holman Christian Standard Bible

Versions

PAV   ਮੁਬਾਰਕ ਹੈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹ ਨੇ ਆਪਣੀ ਅੱਤ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਉਂਦੀ ਆਸ ਲਈ ਨਵੇਂ ਸਿਰਿਓਂ ਜਨਮ ਦਿੱਤਾ
ERVPA   ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ ਬਹੁਤ ਮਿਹਰਵਾਬ ਹੈ ਅਤੇ ਉਸਦੀ ਮਿਹਰ ਕਾਰਣ ਹੀ ਸਾਨੂੰ ਨਵਾਂ ਜੀਵਨ ਮਿਲਿਆ ਹੈ। ਇਹ ਨਵੀਂ ਜ਼ਿੰਦਗੀ ਸਾਡੇ ਲਈ ਯਿਸੂ ਮਸੀਹ ਦੇ ਮੌਤ ਤੋਂ ਉਭਾਰਨ ਰਾਹੀਂ ਜਿਉਂਦੀ ਆਸ ਲੈਕੇ ਆਈ ਹੈ।
IRVPA   {ਇੱਕ ਜੀਵਤ ਆਸ਼ਾ} PS ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।