Bible Language

1 Peter 1:6 (HCSB) Holman Christian Standard Bible

Versions

PAV   ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ ਭਾਵੇਂ ਹੁਣ ਥੋੜਾਕੁ ਚਿਰ ਜੇਕਰ ਲੋੜੀਦਾ ਹੋਵੇ ਤਾਂ ਭਾਂਤ ਭਾਂਤ ਦੇ ਪਰਤਾਵਿਆਂ ਨਾਲ ਦੁਖੀ ਹੋਏ ਹੋਏ ਹੋ
ERVPA   ਇਸ ਨਾਲ ਤੁਹਾਨੂੰ ਬਹੁਤ ਖੁਸ਼ੀ ਹੁੰਦੀ ਹੈ। ਪਰ ਹੁਣ, ਬਸ ਥੋਡ਼ੇ ਹੀ ਸਮੇਂ ਲਈ, ਤੁਹਾਨੂੰ ਉਦਾਸ ਕਰਨ ਵਾਲੀਆਂ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਹੋ ਸਕਦੀਆਂ ਹਨ।
IRVPA   ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ।