Bible Language

1 Peter 1:7 (HCSB) Holman Christian Standard Bible

Versions

PAV   ਤਾਂ ਜੋ ਤੁਹਾਡੀ ਪਰਖੀ ਹੋਈ ਨਿਹਚਾ ਜਿਹੜੀ ਨਾਸ ਹੋਣ ਵਾਲੇ ਸੋਨੇ ਨਾਲੋਂ ਭਾਵੇਂ ਉਹ ਅੱਗ ਵਿੱਚ ਤਾਇਆ ਵੀ ਜਾਵੇ ਅੱਤ ਭਾਰੇ ਮੁੱਲ ਦੀ ਹੈ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ
ERVPA   ਅਜਿਹੀਆਂ ਮੁਸ਼ਕਿਲਾਂ ਕਿਉਂ ਆਉਂਦੀਆਂ ਹਨ? ਇਹ ਸਾਬਤ ਕਰਨ ਲਈ ਕਿ ਤੁਹਾਡੀ ਨਿਹਚਾ ਸੱਚੀ ਹੈ। ਤੁਹਾਡੀ ਨਿਹਚਾ ਦੀ ਇਹ ਸ਼ੁਧਤਾ ਉਸ ਸੋਨੇ ਨਾਲੋਂ ਵੀ ਵਧ ਮੁੱਲਵਾਨ ਹੈ ਜਿਹਡ਼ਾ ਕਿ ਅੱਗ ਰਾਹੀਂ ਸ਼ੁਧ ਕਰਨ ਦੇ ਬਾਵਜ਼ੂਦ ਵੀ ਖੇਹ ਹੋ ਜਾਂਦਾ ਹੈ। ਤੁਹਾਡੀ ਨਿਹਚਾ ਦੀ ਸ਼ੁਧਤਾ ਤੁਹਾਨੂੰ ਉਦੋਂ ਉਸਤਤਿ ਮਹਿਮਾ ਅਤੇ ਸਤਿਕਾਰ ਦੇਵੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
IRVPA   ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ।