Bible Language

1 Peter 2:10 (HCSB) Holman Christian Standard Bible

Versions

PAV   ਤੁਸੀਂ ਤਾਂ ਅੱਗੇ ਪਰਜਾ ਹੀ ਨਾ ਸਾਓ ਅਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ ਤੁਸਾਂ ਉੱਤੇ ਰਹਮ ਨਾ ਹੋਇਆ ਸੀ ਪਰ ਹੁਣ ਰਹਮ ਹੋਇਆ ਹੈ ।।
ERVPA   ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੇ ਲੋਕ ਨਹੀਂ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੇ ਲੋਕ ਹੋ। ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਨਹੀਂ ਕੀਤੀ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਕੀਤੀ ਹੈ।
IRVPA   ਤੁਸੀਂ ਤਾਂ ਅੱਗੇ ਪਰਜਾ ਹੀ ਨਹੀਂ ਸੀ ਪਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ। ਤੁਹਾਡੇ ਉੱਤੇ ਕਿਰਪਾ ਨਹੀਂ ਹੋਈ ਸੀ ਪਰ ਹੁਣ ਹੋਈ ਹੈ। PS