Bible Language

1 Peter 2:11 (HCSB) Holman Christian Standard Bible

Versions

PAV   ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾਂ ਤੋਂ ਪਰੇ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ
ERVPA   ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤੁਹਆਨੂੰ ਆਪਣੇ ਸ਼ਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲਡ਼ਦੀਆਂ ਹਨ।
IRVPA   {ਪਰਾਈਆਂ ਕੌਮਾਂ ਦੇ ਵਿੱਚ ਨੇਕ ਚਾਲ ਚੱਲਣਾ} PS ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l