Bible Language

1 Peter 2:12 (HCSB) Holman Christian Standard Bible

Versions

PAV   ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਭਈ ਜਿਸ ਗੱਲ ਵਿੱਚ ਓਹ ਤੁਹਾਨੂੰ ਬੁਰਿਆਰ ਜਾਣ ਕੇ ਤੁਹਾਡੇ ਵਿਰੁੱਧ ਬੋਲਦੇ ਹਨ ਓਹ ਤੁਹਾਡੇ ਸ਼ੁਭ ਕਰਮਾਂ ਦੇ ਕਾਰਨ ਜਿਹੜੇ ਵੇਖਦੇ ਹਨ ਓਸ ਦਿਨ ਜਦ ਉਨ੍ਹਾਂ ਉੱਤੇ ਦਯਾ ਦਰਿਸ਼ਟੀ ਹੋਵੇ ਪਰਮੇਸ਼ੁਰ ਦੀ ਵਡਿਆਈ ਕਰਨ ।।
ERVPA   ਜਿਹਡ਼ੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ।
IRVPA   ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l