Bible Language

1 Peter 2:17 (HCSB) Holman Christian Standard Bible

Versions

PAV   ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪ੍ਰੇਮ ਰੱਖੋ, ਪਰਮੇਸ਼ੁਰ ਦਾ ਭੈ ਮੰਨੋ, ਪਾਤਸ਼ਾਹ ਦਾ ਆਦਰ ਕਰੋ।।
ERVPA   ਸਭ ਲੋਕਾਂ ਦੀ ਇੱਜ਼ਤ ਕਰੋ। ਪਰਮੇਸ਼ੁਰ ਦੇ ਪਰਿਵਾਰ ਦੇ ਸਮੂਹ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰੋ। ਪਰਮੇਸ਼ੁਰ ਤੋਂ ਡਰੋ ਅਤੇ ਬਾਦਸ਼ਾਹ ਦੀ ਇੱਜ਼ਤ ਕਰੋ।
IRVPA   ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ l