Bible Language

1 Peter 2:19 (HCSB) Holman Christian Standard Bible

Versions

PAV   ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਖ਼ਿਆਲ ਨਾਲ ਬੇਇਨਸਾਫ਼ੀ ਝੱਲ ਕੇ ਦੁਖ ਸਹਿ ਲਵੇ ਤਾਂ ਇਹ ਪਰਵਾਨ ਹੈ
ERVPA   ਕਿਸੇ ਵਿਅਕਤੀ ਨੂੰ ਉਦੋਂ ਵੀ ਦੁਖ ਝੱਲਣਾ ਪੈ ਸਕਦਾ ਹੈ ਜਦੋਂ ਉਸਨੇ ਕੁਝ ਵੀ ਗਲਤ ਨਹੀਂ ਕੀਤਾ ਹੁੰਦਾ। ਜੇਕਰ ਉਹ ਵਿਅਕਤੀ ਉਸ ਕਸ਼ਟ ਨੂੰ ਪਰਮੇਸ਼ੁਰ ਦਾ ਸਮਝਕੇ ਸਹਿਨ ਕਰ ਲੈਂਦਾ ਹੈ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰੇਗਾ।
IRVPA   ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਲਈ ਬੇਇਨਸਾਫ਼ੀ ਝੱਲ ਕੇ ਦੁੱਖ ਸਹਿ ਲਵੇ, ਤਾਂ ਇਹ ਪ੍ਰਵਾਨ ਹੈ l