Versions
PAV ਜਿਹ ਦੇ ਕੋਲ ਤੁਸੀਂ ਆਏ ਹੋ ਜਾਣੋ ਇੱਕ ਜੀਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰੰਤੂ ਪਰਮੇਸ਼ੁਰ ਦੇ ਭਾਣੇ ਚੁਣਿਆ ਹੋਇਆ ਅਤੇ ਅਮੋਲਕ ਹੈ
ERVPA ਪ੍ਰਭੂ ਉਹ “ਪਥ੍ਥਰ” ਹੈ ਜਿਹਡ਼ਾ ਜਿਉਂਦਾ ਹੈ। ਦੁਨੀਆਂ ਦੇ ਲੋਕਾਂ ਨੇ ਨਿਰਣ ਕੀਤਾ ਸੀ ਕਿ ਉਹ ਉਸ ਪਥ੍ਥਰ ਨੂੰ ਨਹੀਂ ਚਾਹੁੰਦੇ, ਪਰ ਉਹ ਅਜਿਹਾ ਪਥ੍ਥਰ ਸੀ ਜਿਸਦੀ ਪਰਮੇਸ਼ੁਰ ਨੇ ਚੋਣ ਕੀਤੀ ਸੀ। ਪਰਮੇਸ਼ੁਰ ਲਈ ਉਹ ਵਧੇਰੇ ਮੁੱਲਵਾਨ ਸੀ। ਇਸ ਲਈ ਉਸ ਵੱਲ ਆਓ।
IRVPA ਜਿਸ ਦੇ ਕੋਲ ਤੁਸੀਂ ਆਏ ਹੋ, ਮੰਨੋ ਇੱਕ ਜਿਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰ ਪਰਮੇਸ਼ੁਰ ਦੀ ਨਜ਼ਰ ਵਿੱਚ ਚੁਣਿਆ ਹੋਇਆ ਅਤੇ ਬਹੁਮੁੱਲਾ ਹੈ l