Bible Language

1 Peter 2:8 (HCSB) Holman Christian Standard Bible

Versions

PAV   ਅਤੇ, - ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚਟਾਨ ।। ਓਹ ਅਣਆਗਿਆਕਾਰ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ ਜਿਹ ਦੇ ਲਈ ਓਹ ਠਹਿਰਾਏ ਵੀ ਗਏ ਸਨ
ERVPA   ਅਤੇ ਉਨ੍ਹਾਂ ਲੋਕਾਂ ਲਈ, ਜਿਨ੍ਹਾਂ ਨੂੰ ਵਿਸ਼ਵਾਸ ਨਹੀਂ ਹੈ, ਉਹ ਹੈ; “ਇੱਕ ਪਥ੍ਥਰ ਜਿਹਡ਼ਾ ਲੋਕਾਂ ਲਈ ਠੋਕਰ ਖਾਣ ਦਾ ਕਾਰਣ ਬਣਦਾ ਹੈ ਅਤੇ ਇੱਕ ਪਥ੍ਥਰ ਜਿਹਡ਼ਾ ਲੋਕਾਂ ਨੂੰ ਡੇਗਣ ਦਾ ਕਾਰਣ ਬਣਦਾ ਹੈ।” ਯਸਾਯਾਹ 8:14 ਲੋਕ ਇਸ ਲਈ ਠੋਕਰ ਖਾਕੇ ਡਿੱਗਦੇ ਹਨ ਕਿਉਂਕਿ ਉਹ ਉਸਦੀ ਅਵਗਿਆ ਕ੍ਕਰਦੇ ਹਨ ਜੋ ਪਰਮੇਸ਼ੁਰ ਆਖਦਾ ਹੈ। ਪਰਮੇਸ਼ੁਰ ਨੇ ਇਹ ਉਨ੍ਹਾਂ ਨਾਲ ਵਾਪਰਨ ਲਈ ਵਿਉਂਤਿਆ।
IRVPA   ਅਤੇ, ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ। ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ