Bible Language

1 Peter 3:9 (HCSB) Holman Christian Standard Bible

Versions

PAV   ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਲਟੇ ਅਸੀਸ ਦਿਓ ਕਿਉਂ ਜੋ ਤੁਸੀਂ ਇਸੇ ਦੇ ਲਈ ਸੱਦੇ ਗਏ ਤਾਂ ਜੋ ਅਸੀਸ ਦੇ ਅਧਕਾਰੀ ਹੋਵੋ
ERVPA   ਜਿਹਡ਼ਾ ਤੁਹਾਡੇ ਨਾਲ ਬੁਰਾ ਕਰਦਾ ਹੈ ਬਦਲੇ ਵਿੱਚ ਉਸਦੇ ਨਾਲ ਬੁਰਾ ਨਾ ਕਰੋ। ਜਾਂ ਜਿਹਡ਼ਾ ਤੁਹਾਨੂੰ ਮੰਦਾ ਬੋਲਦਾ ਹੈ ਬਦਲੇ ਵਿੱਚ ਉਸ ਨਾਲ ਮੰਦਾ ਨਾ ਬੋਲੋ। ਪਰ ਉਸ ਵਿਅਕਤੀ ਨੂੰ ਅਸੀਸ ਦਿਉ ਕਿਉਂਕਿ ਤੁਸੀਂ ਵੀ ਪਰਮੇਸ਼ੁਰ ਦੁਆਰਾ ਅਸੀਸਾਂ ਪ੍ਰਾਪਤ ਕਰਨ ਲਈ ਸੱਦੇ ਗਏ ਸੀ।
IRVPA   ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ