Bible Language

1 Peter 4:11 (HCSB) Holman Christian Standard Bible

Versions

PAV   ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੀਆਂ ਬਾਣੀਆਂ ਦੇ ਅਨੁਸਾਰ ਕਰੇ, ਜੇ ਕੋਈ ਟਹਿਲ ਕਰੇ ਤਾਂ ਓਸ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਕੀਤੀ ਜਾਵੇ ਜਿਹ ਦੀ ਮਹਿਮਾ ਅਤੇ ਪਰਾਕ੍ਰਮ ਜੁੱਗੋ ਜੁੱਗ ਹੈ ।। ਆਮੀਨ।।
ERVPA   ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹਡ਼ੇ ਕੋਈ ਸੇਵਾ ਕਰਦਾ ਹੈ, ਉਸਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹਡ਼ੀ ਪਰਮੇਸ਼ੁਰ ਉਸਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ।
IRVPA   ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ। PS