Bible Language

1 Peter 4:16 (HCSB) Holman Christian Standard Bible

Versions

PAV   ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੇ
ERVPA   ਪਰ ਜੇ ਤੁਸੀਂ ਇੱਕ ਮਸੀਹੀ ਹੋਣ ਕਰਕੇ ਤਸੀਹੇ ਝੱਲਦੇ ਹੋ ਤਾਂ ਸ਼ਰਮਿੰਦਗੀ ਮਹਿਸੂਸ ਨਾ ਕਰੋ, ਸਗੋਂ ਤੁਹਾਨੂੰ ਉਸ ਨਾਂ ਵਾਸਤੇ ਪਰਮੇਸ਼ੁਰ ਦੀ ਉਸਤਤਿ ਕਰਨੀ ਚਾਹੀਦੀ ਹੈ।
IRVPA   ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁੱਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੋ